ਦਿੱਲੀ ਦੀ ਹਵਾ ਮੁੜ ਗੰਭੀਰ ਸ਼੍ਰੇਣੀ ’ਚ ਪੁੱਜੀ
ਨਵੀਂ ਦਿੱਲੀ, 24 ਨਵੰਬਰ (ਪੰਜਾਬ ਮੇਲ)- ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਮੁੜ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਈ। ਐਤਵਾਰ ਨੂੰ ਮਾਮੂਲੀ ਸੁਧਾਰ ਤੋਂ ਬਾਅਦ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) ਦੇ ਪੱਧਰ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਅੱਜ ਸਵੇਰੇ 8 ਵਜੇ ਏਕਿਊਆਈ 401 ਦਰਜ ਕੀਤਾ ਗਿਆ। 24 ਘੰਟੇ ਦੀ ਔਸਤ ਏਕਿਊਆਈ […]