China ‘ਚ ਇਮਾਰਤ ਨੂੰ ਅੱਗ ਲੱਗਣ ਕਾਰਨ 15 ਲੋਕ ਜ਼ਿੰਦਾ ਸੜੇ; 44 ਜ਼ਖਮੀ
ਨਾਨਜਿੰਗ, 24 ਫਰਵਰੀ (ਪੰਜਾਬ ਮੇਲ) – ਪੂਰਬੀ ਚੀਨ ਦੇ ਜਿਆਂਗਸੂ ਸੂਬੇ ਦੀ ਰਾਜਧਾਨੀ ਨਾਨਜਿੰਗ ਵਿਚ ਸ਼ੁੱਕਰਵਾਰ ਸਵੇਰੇ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 44 ਹੋਰ ਲੋਕ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਸਵੇਰੇ ਕਰੀਬ 4:39 ਵਜੇ ਸਥਾਨਕ ਫਾਇਰ ਵਿਭਾਗ ਨੂੰ ਯੁਹੂਤਾਈ ਜ਼ਿਲ੍ਹੇ ਦੀ ਇੱਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਦੀ […]