ਅਮਰੀਕੀ ਕਰਮਚਾਰੀ ਇਜ਼ਰਾਈਲ-ਹਮਾਸ ਜੰਗ ਸਬੰਧੀ ਨੀਤੀ ਦੇ ਵਿਰੋਧ ‘ਚ ਬਾਇਡਨ ਖ਼ਿਲਾਫ਼ ਨਿਤਰੇ
ਵਾਸ਼ਿੰਗਟਨ, 21 ਨਵੰਬਰ (ਪੰਜਾਬ ਮੇਲ) – ਅਮਰੀਕੀ ਵਿਦੇਸ਼ ਵਿਭਾਗ ਤੋਂ ਲੈ ਕੇ ਪੁਲਾੜ ਏਜੰਸੀ ‘ਨਾਸਾ’ ਤੱਕ ‘ਚ ਕੰਮ ਕਰਦੇ ਫੈੱਡਰਲ ਕਰਮਚਾਰੀ ਚਿੱਠੀਆਂ ਵੰਡ ਕੇ ਮੰਗ ਕਰ ਰਹੇ ਹਨ ਕਿ ਰਾਸ਼ਟਰਪਤੀ ਜੋਅ ਬਾਇਡਨ ਇਜ਼ਰਾਈਲ-ਹਮਾਸ ਜੰਗ ਵਿਚ ਜੰਗਬੰਦੀ ਲਈ ਦਬਾਅ ਪਾਉਣ। ਫਿਲਸਤੀਨੀ ਨਾਗਰਿਕਾਂ ਦੀਆਂ ਮੌਤਾਂ ਦੀ ਗਿਣਤੀ ਵਧਣ ਕਾਰਨ ਸੰਸਦ ਦੇ ਕਰਮਚਾਰੀ ਇਸ ਮਾਮਲੇ ਵਿਚ ਸੰਸਦ ਮੈਂਬਰਾਂ […]