ਬਹਿਬਲ ਕਲਾਂ ਗੋਲ਼ੀਕਾਂਡ; ਐੱਸ.ਆਈ.ਟੀ. ਵੱਲੋਂ ਜ਼ਿਲ੍ਹਾ ਅਦਾਲਤ ਨੂੰ ਸੀਲਬੰਦ ਸਟੇਟਸ ਰਿਪੋਰਟ ਸੌਂਪੀ
ਫ਼ਰੀਦਕੋਟ, 8 ਫਰਵਰੀ (ਪੰਜਾਬ ਮੇਲ)- ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਿਤ ਬਹਿਬਲ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਨੇ ਪੰਜਾਬ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ […]