ਡੋਨਲਡ ਟਰੰਪ ਦੇ ਨਵੇਂ ਟੈਰਿਫ ਦਾ 60 ਦੇਸ਼ਾਂ ਵੱਲੋਂ ਵਿਰੋਧ
ਨਿਊਯਾਰਕ, 27 ਜੁਲਾਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਬੰਧੂਆ ਮਜ਼ਦੂਰਾਂ ਵੱਲੋਂ ਤਿਆਰ ਵਸਤਾਂ ਦੀ ਦਰਾਮਦ ਲਈ 60 ਤੋਂ ਵੱਧ ਮੁਲਕਾਂ ‘ਤੇ ਟੈਰਿਫ ਲਾਗੂ ਕਰ ਦਿੱਤੇ ਹਨ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਪੁਰਾਣੇ ਆਰਜ਼ੀ ਟੈਰਿਫ ਖ਼ਤਮ ਹੋ ਗਏ ਹਨ, ਜਿਨ੍ਹਾਂ ਨੂੰ ਸੁਪਰੀਮ ਕੋਰਟ ਨੇ ਫਰਵਰੀ ‘ਚ ਰੱਦ ਕਰ ਦਿੱਤਾ ਸੀ। ਇਸ ਦੇ ਨਾਲ […]