ਤਰਨਤਾਰਨ ਜ਼ਿਮਨੀ ਚੋਣ ਨਤੀਜੇ : ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
ਜਲੰਧਰ, 14 ਨਵੰਬਰ (ਪੰਜਾਬ ਮੇਲ)- ਪੰਥਕ ਆਖੀ ਜਾਂਦੀ ਸੀਟ ਤਰਨਤਾਰਨ ‘ਤੇ ਹੈਰਾਨ ਕਰ ਦੇਣ ਵਾਲੇ ਨਤੀਜੇ ਸਾਹਮਣੇ ਆਏ ਹਨ। ਇਸ ਸੀਟ ‘ਤੇ ਵੱਡੀ ਜਿੱਤ ਦਾ ਦਾਅਵਾ ਕਰਨ ਵਾਲੀ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਿਆ ਹੈ। ਆਲਮ ਇਹ ਹੈ ਕਿ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਹੈ। ਇਸ ਸੀਟ ‘ਤੇ ਜਿੱਥੇ […]