ਅਮਰੀਕੀ ਅਦਾਲਤ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ
ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਦੀ ਫੀਸ ਦੇ ਫੈਸਲੇ ਨੂੰ ਰੱਦ ਕਰਨ ਵਾਲੇ ਹੇਠਲੀ ਅਦਾਲਤ ਦੇ ਆਦੇਸ਼ ‘ਤੇ ਰੋਕ ਲਾਉਣ ਤੋਂ ਇਨਕਾਰ ਵਾਸ਼ਿੰਗਟਨ, 25 ਜੁਲਾਈ (ਪੰਜਾਬ ਮੇਲ)- ਅਮਰੀਕਾ ਦੀ ਇੱਕ ਸੰਘੀ ਅਪੀਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੰਦਿਆਂ ਐੱਚ-1ਬੀ ਵੀਜ਼ਾ ‘ਤੇ 1,00,000 ਡਾਲਰ ਦੀ ਭਾਰੀ ਫੀਸ ਲਗਾਉਣ ਦੇ ਫੈਸਲੇ ਨੂੰ ਰੱਦ ਕਰਨ […]