ਕਿਸਾਨਾਂ ਵੱਲੋਂ ਪੰਜਾਬ ਸਣੇ ਉੱਤਰੀ ਭਾਰਤ ‘ਚ 10 ਨੂੰ ਰੋਕੀਆਂ ਜਾਣਗੀਆਂ ਰੇਲਾਂ
* ਮੋਰਚਿਆਂ ‘ਤੇ 8 ਮਾਰਚ ਨੂੰ ਮਨਾਇਆ ਜਾਵੇਗਾ ਮਹਿਲਾ ਦਿਵਸ * ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਸਮਰਥਨ ਦਾ ਐਲਾਨ ਪਟਿਆਲਾ, 7 ਮਾਰਚ (ਪੰਜਾਬ ਮੇਲ)- ਕਿਸਾਨ ਆਗੂ ਸਰਵਣ ਸਿੰਘ ਪਧੇਰ ਨੇ ਬੁੱਧਵਾਰ ਨੂੰ ਸ਼ੰਭੂ ਬਾਰਡਰ ‘ਤੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਮਾਰਚ ਨੂੰ ਪੰਜਾਬ ਸਣੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿਚ ਕਿਸਾਨਾਂ […]