ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ
ਐਡਵੋਕੇਟ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਹੋਣਗੇ ਉਮੀਦਵਾਰ ਅੰਮ੍ਰਿਤਸਰ, 8 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ […]