ਨਿੱਝਰ ਹੱਤਿਆ ਮਾਮਲਾ: ਭਾਰਤ ਨੇ ਟਰੂਡੋ ਸਰਕਾਰ ਤੋਂ ਮੰਗੇ ਮੁੜ ਮੰਗੇ ਸਬੂਤ
-ਭਾਰਤੀ ਹਾਈ ਕਮਿਸ਼ਨਰ ਨੇ ਇਕ ਇੰਟਰਵਿਊ ‘ਚ ਟਰੂਡੋ ਸਰਕਾਰ ਨੂੰ ਸਬੂਤ ਮੁਹੱਈਆ ਕਰਵਾਉਣ ਲਈ ਕਿਹਾ ਓਟਵਾ, 8 ਨਵੰਬਰ (ਪੰਜਾਬ ਮੇਲ)- ਕੈਨੇਡਾ ‘ਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੀ ਕਥਿਤ ਸ਼ਮੂਲੀਅਤ ਸਬੰਧੀ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦਾਅਵੇ ਨੂੰ ਲੈ ਕੇ ਓਟਵਾ ਨੂੰ ਲੋੜੀਂਦੇ ਸਬੂਤ ਮੁਹੱਈਆ […]