ਦੋ ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਦੇਸ਼ ਦਾ ਸਰਵਉੱਚ ਵਿਗਿਆਨਕ ਸਨਮਾਨ
-ਵ੍ਹਾਈਟ ਹਾਊਸ ‘ਚ ਰਾਸ਼ਟਰਪਤੀ ਬਾਇਡਨ ਨੇ ਕੀਤਾ ਸਨਮਾਨਿਤ ਵਾਸ਼ਿੰਗਟਨ, 25 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਦੋ ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਅਮਰੀਕਾ ਦੇ ਵ੍ਹਾਈਟ ਹਾਊਸ ਵਿਖੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਨੈਸ਼ਨਲ ਟੈਕਨਾਲੋਜੀ ਅਤੇ ਇਨੋਵੇਸ਼ਨ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ। ਇਹ ਨੈਸ਼ਨਲ ਮੈਡਲ ਆਫ਼ ਸਾਇੰਸ ਦੇਸ਼ ਦਾ ਸਰਵਉੱਚ ਵਿਗਿਆਨਕ ਸਨਮਾਨ ਹੈ ਅਤੇ ਇਹ ਮੈਡਲ ਵ੍ਹਾਈਟ ਹਾਊਸ ਵਿਖੇ ਦਿੱਤਾ […]