ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪਨ
– ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ – ਗੁਰਮਤਿ ਸਮਾਗਮ ਅੰਦਰ ਸੰਗਤਾਂ ਨੇ ਵੱਡੀ ਗਿਣਤੀ ‘ਚ ਆਪਣੀਆਂ ਹਾਜ਼ਰੀਆਂ ਭਰੀਆਂ – ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ ਲੁਧਿਆਣਾ, 24 ਅਕਤੂਬਰ (ਪੰਜਾਬ ਮੇਲ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ […]