ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
ਚੰਡੀਗੜ੍ਹ, 21 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ’ਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਤੇ ਰਾਜਪਾਲ ਵੱਲੋਂ ਜਤਾਏ ਇਤਰਾਜ਼ ’ਤੇ ਸਖ਼ਤ ਪੈਂਤੜਾ ਲੈਂਦਿਆਂ ਕਿਹਾ ਕਿ ‘ਆਪ’ ਸਰਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਗੈਰਕਾਨੂੰਨੀ ਦੱਸਣ ਵਾਲੇ ਪੱਤਰ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਉਨ੍ਹਾਂ ਕਿਹਾ […]