ਅਮਰੀਕਾ ‘ਚ ਰਿਕਾਰਡ 43 ਦਿਨਾਂ ਤੋਂ ਜਾਰੀ ਸ਼ੱਟਡਾਊਨ ਖ਼ਤਮ; ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ
ਵਾਸ਼ਿੰਗਟਨ, 13 ਨਵੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਰਾਤ ਨੂੰ ਸਰਕਾਰੀ ਫੰਡਾਂ ਨਾਲ ਸਬੰਧਤ ਬਿੱਲ ‘ਤੇ ਦਸਤਖ਼ਤ ਕਰ ਦਿੱਤੇ, ਜਿਸ ਨਾਲ ਪਿਛਲੇ ਰਿਕਾਰਡ 43 ਦਿਨਾਂ ਤੋਂ ਜਾਰੀ ਸ਼ੱਟਡਾਊਨ ਦਾ ਭੋਗ ਪੈ ਗਿਆ। ਤਾਲਾਬੰਦੀ ਕਰਕੇ ਸੰਘੀ ਮੁਲਾਜ਼ਮਾਂ ਨੂੰ ਵੱਡਾ ਵਿੱਤੀ ਦਬਾਅ ਝੱਲਣਾ ਪੈ ਰਿਹਾ ਸੀ। ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ, ਵੱਡੀ ਗਿਣਤੀ ਯਾਤਰੀ ਹਵਾਈ […]