ਗੂਗਲ ਮੁਲਾਜ਼ਮਾਂ ਦੀ ਬਜਾਏ ਮੁਨਾਫ ਨੂੰ ਤਰਜੀਹ ਦੇ ਰਿਹਾ ਹੈ-ਯੁਨੀਅਨ
ਸੀ ਈ ਓ ਨੂੰ ਮੰਗ ਪੱਤਰ ਸੌਂਪਿਆ ਸੈਕਰਾਮੈਂਟੋ, ਕੈਲੀਫੋਰਨੀਆ, 25 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -4,500 ਤੋਂ ਵੱਧ ਗੂਗਲ ਕਰਮਚਾਰੀਆਂ ਨੇ ਸੀ ਈ ਓ ਸੁੰਦਰ ਪਿਚਾਈ ਨੂੰ ਛਾਂਟੀ ਨੂੰ ਲੈ ਕੇ ਇਕ ਮੰਗ ਪੱਤਰ ਸੌਂਪਿਆ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਕੰਪਨੀ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਵਿੱਚ ਨਿਵੇਸ਼ ਕਰਦੇ ਸਮੇਂ ਕਰਮਚਾਰੀਆਂ ਨੂੰ […]