ਬੱਚੇ ਦੀ ਅਵਾਜ਼ ਵਾਪਸ ਆਉਣ ‘ਤੇ ਪਰਿਵਾਰ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ Tractor ਕੀਤਾ ਭੇਟ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਮੇਲ)- ਵਿਦੇਸ਼ ਅੰਦਰ ਵੱਸਦੇ ਇਕ ਪਰਿਵਾਰ ਦੇ ਬੱਚੇ ਕਾਕਾ ਰਾਜਬੀਰ ਸਿੰਘ ਦੀ ਅਵਾਜ਼ ਮੁੜ ਪਰਤਣ ‘ਤੇ ਪਰਿਵਾਰ ਵੱਲੋਂ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਰੈਕਟਰ ਭੇਟ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। 10 ਸਾਲ ਦਾ ਕਾਕਾ ਰਾਜਬੀਰ ਸਿੰਘ ਜੋ ਬੋਲ ਨਹੀਂ ਸਕਦਾ ਸੀ, ਦੇ ਪਰਿਵਾਰ ਨੇ ਸੱਚਖੰਡ ਸ੍ਰੀ ਹਰਿਮੰਦਰ […]