ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ ; 4 ਪਿਸਤੌਲ ਬਰਾਮਦ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤਾ ਮੁਲਜ਼ਮ ਵਿਦੇਸ਼-ਅਧਾਰਤ ਹੈਂਡਲਰਾਂ ਦੇ ਇਸ਼ਾਰੇ ਤੇ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ : ਡੀਜੀਪੀ ਗੌਰਵ ਯਾਦਵ – ਦੋਸ਼ੀ ਸਚਿਨ ਬੱਚੀ ਦਾ ਹੈ ਆਪਰਾਧਿਕ ਪਿਛੋਕੜ, ਪੰਜਾਬ ਪੁਲਿਸ ਨੂੰ ਸੀ ਲੋੜੀਂਦਾ: ਏ.ਆਈ.ਜੀ. […]