ਕੈਨੇਡਾ ‘ਚ ਕਤਲ ਹੋਏ ਗੁਰਦੁਆਰਾ ਪ੍ਰਧਾਨ ਨੇ ਪੁਲਿਸ ਨੂੰ ਪਹਿਲਾਂ ਵੀ ਕੀਤਾ ਸੀ ਸੂਚਿਤ
– ਹਮਲਾਵਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ; ਇਕ ਹੋਰ ਗੰਭੀਰ ਜ਼ਖਮੀ ਅਲਬਰਟਾ, 10 ਅਪ੍ਰੈਲ (ਪੰਜਾਬ ਮੇਲ)- ਐਡਮਿੰਟਨ ‘ਚ ਇੱਕ ਨਾਮੀਂ ਬਿਲਡਰ ਅਤੇ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮ੍ਰਿਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ […]