ਗੁਰਦੁਆਰਾ ਸਿੱਖ ਟੈਂਪਲ Edmonton ਦੇ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ
– ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਕੀਤੀ ਖੁਦਕੁਸ਼ੀ – ਇੰਜੀਨੀਅਰ ਸਰਬਜੀਤ ਸਿੰਘ ਵੀ ਗੰਭੀਰ ਜ਼ਖਮੀ ਅਲਬਰਟਾ, 9 ਅਪ੍ਰੈਲ (ਪੰਜਾਬ ਮੇਲ)- ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ‘ਚ ਇੱਕ ਨਾਮੀਂ ਬਿਲਡਰ ਅਤੇ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਇਹ […]