ਪੰਜਾਬ ‘ਚ ਦਿਨੋਂ-ਦਿਨ ਵਧਦੇ ਤਾਪਮਾਨ ਕਾਰਨ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
-ਲੋਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ ਖਮਾਣੋਂ, 8 ਅਪ੍ਰੈਲ (ਪੰਜਾਬ ਮੇਲ)- ਸੂਬੇ ਅੰਦਰ ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋਂ-ਦਿਨ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਇਸ ਦੇ ਹੋਰ ਵੱਧਣ ਦੀ ਸੰਭਾਵਨਾ ਹੈ ਅਤੇ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਲਈ ਸਿਹਤ ਵਿਭਾਗ […]