ਹਮਾਸ ਨੂੰ ਤਬਾਹ ਕਰ ਦੇਵਾਂਗੇ; ਜੰਗ ਨੂੰ ਅੰਜਾਮ ਤੱਕ ਪਹੁੰਚਾ ਕੇ ਰਹਾਂਗੇ : ਨੇਤਨਯਾਹੂ ਦੀ ਚਿਤਾਵਨੀ
ਯੇਰੂਸ਼ਲਮ, 14 ਅਕਤੂਬਰ (ਪੰਜਾਬ ਮੇਲ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਹਮਾਸ ਨੂੰ ਤਬਾਹ ਕਰ ਦੇਵੇਗਾ, ਚਾਹੇ ਇਸ ਵਿਚ ਕਿੰਨਾ ਵੀ ਸਮਾਂ ਲੱਗੇ ਅਤੇ ਉਹ ਜੰਗ ਨੂੰ ਅੰਜਾਮ ਤੱਕ ਪਹੁੰਚਾ ਕੇ ਰਹੇਗਾ। ਨੇਤਨਯਾਹੂ ਨੇ ਸ਼ੁੱਕਰਵਾਰ ਰਾਤ ਨੂੰ ਆਪਣੇ ਸੰਬੋਧਨ ਵਿਚ ਕਿਹਾ, ”ਇਹ ਤਾਂ ਸਿਰਫ਼ ਸ਼ੁਰੂਆਤ ਹੈ। ਸਾਡੇ ਦੁਸ਼ਮਣਾਂ […]