ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਸਰਕਾਰੀ ਸਮਾਗਮ ‘ਚ ਸਨਮਾਨਿਤ
ਮਲੋਟ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਪੈਲਸ ਮਲੋਟ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਨ’ ਤਹਿਤ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਹੀ ਉਨ੍ਹਾਂ ਦੀਆਂ ਮੁਸਕਲਾਂ […]