ਕਾਂਗਰਸ ਨੇ ਮੈਨੀਫੈਸਟੋ ‘ਨਿਆਏ ਪੱਤਰ’ ਕੀਤਾ ਜਾਰੀ
ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ […]