#INDIA

ਮਾਣਹਾਨੀ ਮਾਮਲਾ: ਕੇਜਰੀਵਾਲ ਤੇ ਆਤਿਸ਼ੀ ਦੀ ਪਟੀਸ਼ਨ ‘ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ

ਨਵੀਂ ਦਿੱਲੀ, 29 ਜਨਵਰੀ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਮੁੱਖ