#OTHERS

12 ਸਾਲਾਂ ‘ਚ ਪਹਿਲੀ ਵਾਰ ਚੀਨੀ ਰਾਸ਼ਟਰਪਤੀ ਬ੍ਰਿਕਸ ਸੰਮੇਲਨ ‘ਚ ਨਹੀਂ ਲੈਣਗੇ ਹਿੱਸਾ

ਬੀਜਿੰਗ, 3 ਜੁਲਾਈ (ਪੰਜਾਬ ਮੇਲ)-ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਹਫ਼ਤੇ ਬ੍ਰਾਜ਼ੀਲ ਵਿਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ।