#PUNJAB

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਚੰਡੀਗੜ੍ਹ, 7 ਜਨਵਰੀ (ਪੰਜਾਬ ਮੇਲ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ