#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਝੋਨੇ ਦੇ ਸੀਜ਼ਨ ਦੌਰਾਨ ਟਰਾਲੀਆਂ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਲਗਾਏ ਰਿਫਲੈਕਟਰ

ਕੀਮਤੀ ਜਾਨਾਂ ਬਚਾਉਣ ਲਈ ਹਰ ਸਾਲ ਲੱਖਾਂ ਦੀ ਤਾਦਾਦ ‘ਚ ਲਗਾਏ ਜਾਂਦੇ ਹਨ ਰਿਫਲੈਕਟਰ : ਡਾ. ਓਬਰਾਏ ਸ੍ਰੀ ਮੁਕਤਸਰ ਸਾਹਿਬ,