ਜਲੰਧਰ, 15 ਦਸੰਬਰ (ਪੰਜਾਬ ਮੇਲ)- ਅੱਜ ਬਾਅਦ ਦੁਪਹਿਰ ਇੱਥੇ ਬੱਸ ਸਟੈਂਡ ਨੇੜੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਇਸ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਹਮਲਾਵਰਾਂ ਨੇ ਕਾਰ ‘ਤੇ ਪੰਜ ਗੋਲੀਆਂ ਚਲਾਈਆਂ। ਹੋਰ ਵੇਰਵਿਆਂ ਦੀ ਉਡੀਕ ਹੈ।