ਹੁਣ ਅਮਰੀਕਾ ‘ਚ ਜਨਮ ਲੈਣ ‘ਤੇ ਨਹੀਂ ਮਿਲੇਗੀ ਨਾਗਰਿਕਤਾ!

– ਟਰੰਪ ਵੱਲੋਂ ਜਨਮ ਅਧਿਕਾਰ ਨਾਗਰਿਕਤਾ ਕਾਨੂੰਨ ਨੂੰ ਖਤਮ ਕਰਨ ਦਾ ਐਲਾਨ – ਅਮਰੀਕਾ ‘ਚ ਰਹਿ ਰਹੇ ਲੱਖਾਂ ਭਾਰਤੀਆਂ ‘ਤੇ ਪਵੇਗਾ ਅਸਰ ਵਾਸ਼ਿੰਗਟਨ, 11 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਟਰੰਪ ਨੇ ਅਮਰੀਕਾ ਦੇ ਜਨਮ ਅਧਿਕਾਰ ਨਾਗਰਿਕਤਾ ਕਾਨੂੰਨ ਨੂੰ ਖਤਮ ਕਰਨ ਦਾ […]