ਟਰੰਪ ਦੀ ਨਵੀਂ ਕੈਬਨਿਟ ‘ਚ ਹਰਮੀਤ ਢਿੱਲੋਂ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ
-ਟਰੰਪ ਨੇ ਢਿੱਲੋਂ ਦੀ ਨਾਗਰਿਕ ਸੁਤੰਤਰਤਾ ਪ੍ਰਤੀ ਵਚਨਬੱਧਤਾ ਦੀ ਕੀਤੀ ਪ੍ਰਸ਼ੰਸਾ ਵਾਸ਼ਿੰਗਟਨ, 11 ਦਸੰਬਰ (ਪੰਜਾਬ ਮੇਲ)-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਸਿੱਖ ਹਰਮੀਤ ਢਿੱਲੋਂ ਨੂੰ ਨਿਆਂ ਵਿਭਾਗ ਵਿਚ ਸਹਾਇਕ ਅਟਾਰਨੀ ਜਨਰਲ (ਸਿਵਲ ਰਾਈਟਸ) ਵਜੋਂ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ। ਅਮਰੀਕੀ ਨਾਗਰਿਕ ਅਧਿਕਾਰ ਕਾਰਕੁਨ ਅਤੇ ਕੈਲੀਫੋਰਨੀਆ ਤੋਂ ਰਿਪਬਲਿਕਨ ਪਾਰਟੀ […]