ਅਮਰੀਕਾ ‘ਚ ਪੜ੍ਹਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ ਭਾਰੀ ਹੋਈ ਗਿਰਾਵਟ

-ਭਾਰਤੀਆਂ ਨੂੰ ਜਾਰੀ ਕੀਤੇ ਗਏ ਵਿਦਿਆਰਥੀ ਵੀਜ਼ਾ ‘ਚ 38 ਫੀਸਦੀ ਦੀ ਕਮੀ ਆਈ ਵਾਸ਼ਿੰਗਟਨ, 11 ਦਸੰਬਰ (ਪੰਜਾਬ ਮੇਲ)- ਅਮਰੀਕਾ ‘ਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਸਬੰਧੀ ਹੈਰਾਨੀਜਨਕ ਅੰਕੜੇ ਸਾਹਮਣੇ ਆਏ ਹਨ। ਅੰਕੜਿਆਂ ਮੁਤਾਬਕ ਅਮਰੀਕੀ ਸੰਸਥਾਵਾਂ ਵਿਚ ਪੜ੍ਹਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਆਈ ਹੈ। ਕੋਵਿਡ (ਮਹਾਮਾਰੀ) ਤੋਂ ਬਾਅਦ ਇਹ ਸਭ ਤੋਂ ਵੱਡੀ ਗਿਰਾਵਟ […]