ਕੈਲੀਫੋਰਨੀਆ ‘ਚ ਲੱਗੇ ਭੂਚਾਲ ਦੇ ਝਟਕੇ

-ਘੱਟ ਤੀਬਰਤਾ ਕਾਰਨ ਜਾਨੀ ਤੇ ਮਾਲੀ ਨੁਕਸਾਨ ਤੋਂ ਰਿਹਾ ਬਚਾਅ ਸੈਕਰਾਮੈਂਟੋ, 6 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ‘ਚ ਲੰਘੀ ਸਵੇਰ ਨੂੰ ਭੂਚਾਲ ਦੇ ਵਾਰ-ਵਾਰ ਝਟਕੇ ਲੱਗੇ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਯੂ.ਐੱਸ. ਜੀਆਲੋਜੀਕਲ ਸਰਵੇ ਨੇ ਭੂਚਾਲ ਆਉਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ […]