ਕਰੋਨਾ ਤੋਂ ਪੀੜਤ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਹਾਲਤ ਖਰਾਬ: ਆਈਸੀਯੂ ’ਚ ਭਰਤੀ

633
Share

ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਕਰੋਨਾ ਤੋਂ ਪੀੜਤ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਹਾਲਤ ਖਰਾਬ ਹੋ ਗਈ ਹੈ। ਉਨ੍ਹਾਂ ਦੇ ਸਰੀਰ ਵਿੱਚ ਆਕਸੀਜਨ ਦੀ ਕਮੀ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ’ਚ ਭਰਤੀ ਕਰਵਾ ਦਿੱਤਾ ਹੈ। ਮੰਤਰੀ ਨੂੰ ਕੋਵਿਡ ਹਸਤਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਤੇ ਉਨ੍ਹਾਂ ਨੂੰ ਨਿਮੋਨੀਆ ਵੀ ਹੋ ਗਿਆ ਹੈ।


Share