ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ‘ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ ‘ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਵਿਭਾਗਾਂ ‘ਚ ਵੱਡਾ ਫੇਰਬਦਲ ਕੀਤਾ ਹੈ।
ਇਸ ਦੇ ਤਹਿਤ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 7 ਆਈ.ਏ.ਐੱਸ. ਅਤੇ ਇਕ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।