#PUNJAB ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦੇਹਾਂਤ PUNJAB MAIL USA / 2 years April 1, 2023 0 1 min read ਫਗਵਾੜਾ, 1 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦੇਹਾਂਤ ਹੋ ਗਿਆ। ਉਹ ਕਰੀਬ 80 ਵਰ੍ਹਿਆਂ ਦੇ ਸਨ। Share: